मीडिया प्रभारी फिरोजपुरः राजीव कुमार
(नया अध्याय, उत्तराखण्ड)
ਫਿਰੋਜ਼ਪੁਰ ਸ਼ਹਿਰ ਵਿੱਚ ਫੂਡ ਸੇਫਟੀ ਵਿਭਾਗ ਨੇ ਅੱਜ ਇੱਕ ਬਲਿੰਕਟ ਸਟੋਰ ‘ਤੇ ਅਚਾਨਕ ਚੈਕਿੰਗ ਕੀਤੀ। ਅਤੇ ਜਾਂਚ ਦੌਰਾਨ ਐਕਸਪਾਇਰ ਡੇਟ ਵਾਲੀ ਬ੍ਰੈੱਡ ਅਤੇ ਹੋਰ ਕਈ ਖਾਣ-ਪੀਣ ਦੀਆਂ ਵਸਤਾਂ ਮਿਲੀਆਂ। ਵਿਭਾਗ ਨੇ ਮੌਕੇ ਤੋਂ ਵੱਖ-ਵੱਖ ਖਾਧ ਪਦਾਰਥਾਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜ ਦਿੱਤੇ ਹਨ। ਫੂਡ ਸੇਫਟੀ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।







